JALANDHAR WEATHER

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨੂੰ ਵਧਾਈਆਂ

 ਅੰਮ੍ਰਿਤਸਰ, 20 ਅਪ੍ਰੈਲ - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਬਾਅਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ