JALANDHAR WEATHER

ਹਿੰਦ-ਪਾਕਿ ਸੀਮਾ ਨੇੜਿਓਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 20 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਹਿੰਦ-ਪਾਕਿਸੀਮਾ ਦੇ ਨੇੜਲੇ ਸਰਹੱਦੀ ਪਿੰਡ ਹਬੀਬਵਾਲਾ ਵਿਖੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਲੋਂ ਸਾਂਝੀ ਕਾਰਵਾਈ ਤਹਿਤ 1.029 ਕਿੱਲੋਗ੍ਰਾਮ ਹੈਰੋਇਨ ਅਤੇ ਅਤੇ ਭਾਰਤੀ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ । ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ l

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ