ਪਹਿਲਗਾਮ ‘ਚ ਸੈਲਾਨੀਆਂ 'ਤੇ ਕੀਤੇ ਹਮਲੇ ਦੀ ਬਿਕਰਮ ਸਿੰਘ ਮਜੀਠੀਆ ਵਲੋਂ ਨਿੰਦਾ

ਅੰਮ੍ਰਿਤਸਰ, 22 ਅਪ੍ਰੈਲ-ਪਹਿਲਗਾਮ ‘ਚ ਸੈਲਾਨੀਆਂ 'ਤੇ ਕੀਤੇ ਹਮਲੇ ਦੀ ਬਿਕਰਮ ਸਿੰਘ ਮਜੀਠੀਆ ਵਲੋਂ ਨਿੰਦਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਵਲੋਂ ਟਵੀਟ ਵੀ ਸ਼ੇਅਰ ਕੀਤਾ ਗਿਆ।