16ਪ੍ਰਨੀਤ ਕੌਰ ਨੇ 12ਵੀਂ ਦੇ ਨਤੀਜੇ 'ਚ ਪੰਜਾਬ 'ਚੋਂ 20ਵਾਂ ਅਤੇ ਜ਼ਿਲ੍ਹਾ ਫ਼ਤਹਿਗੜ੍ਹ 'ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ
ਖਮਾਣੋਂ (ਫ਼ਤਹਿਗੜ੍ਹ ਸਾਹਿਬ), 14 ਮਈ(ਮਨਮੋਹਣ ਸਿੰਘ ਕਲੇਰ)- ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਖਮਾਣੋਂ ਕਲਾਂ ਦੀ ਵਿਦਿਆਰਥਣ ਪ੍ਰਨੀਤ ਕੌਰ ਮਨੈਲਾ ਸਪੁੱਤਰੀ ਬਲਜੀਤ ਸਿੰਘ ਮਨੈਲਾ...
... 49 minutes ago