ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਫਿਲੌਰ, 30 ਅਪ੍ਰੈਲ-ਫਿਲੌਰ ਨੈਸ਼ਨਲ ਹਾਈਵੇ 'ਤੇ ਹੋਇਆ ਭਿਆਨਕ ਸੜਕ ਹਾਦਸਾ, ਜਿਸ ਵਿਚ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਹੈ।