ਪਾਣੀਆਂ ਦੇ ਮੁੱਦੇ 'ਤੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੋਇਆ - ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 1 ਮਈ-ਬਿਕਰਮ ਸਿੰਘ ਮਜੀਠੀਆ ਵਲੋਂ ਬੀ.ਬੀ.ਐਮ.ਬੀ. ਦੇ ਮੁੱਦੇ ਉਤੇ ਕਿਹਾ ਕਿ ਪਿਛਲੀਆਂ ਜਿੰਨੀਆਂ ਵੀ ਸਰਕਾਰਾਂ ਆਈਆਂ। ਉਨ੍ਹਾਂ ਨੇ ਪੰਜਾਬ ਨਾਲ ਵਿਤਕਰਾ ਕੀਤਾ।