ਪੰਜਾਬ ਸਰਕਾਰ ਵਲੋਂ ਆਲ ਪਾਰਟੀ ਮੀਟਿੰਗ ਦਾ ਸੱਦਾ ਪੱਤਰ ਜਾਰੀ

ਚੰਡੀਗੜ੍ਹ, 1 ਮਈ-ਪੰਜਾਬ ਸਰਕਾਰ ਵਲੋਂ ਆਲ ਪਾਰਟੀ ਮੀਟਿੰਗ ਦਾ ਸੱਦਾ ਪੱਤਰ ਜਾਰੀ ਕੀਤਾ ਗਿਆ ਹੈ। ਦੱਲ ਦਈਏ ਕਿ ਕੱਲ੍ਹ ਪਾਣੀਆਂ ਦੇ ਮੁੱਦੇ ਉਤੇ ਮੀਟਿੰਗ ਰੱਖੀ ਗਈ ਹੈ।