JALANDHAR WEATHER

ਆਲ ਪਾਰਟੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ, 2 ਮਈ- ਪੰਜਾਬ ਭਵਨ ਵਿਖੇ ਪਾਣੀਆਂ ਦੇ ਮੁੱਦੇ ’ਤੇ ਆਲ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਵਿਚ ਵੱਖ ਵੱਖ ਪਾਰਟੀਆਂ ਦੇ ਆਗੂ ਪੁੱਜ ਗਏ ਹਨ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਲੋਂ ਹਰਿਆਣਾ ਨੂੰ 8,500 ਕਿਊਸਿਕ ਪਾਣੀ ਛੱਡਣ ਦੇ ਹੁਕਮ ਦੇਣ ਤੋਂ ਬਾਅਦ ਇਹ ਮੀਟਿੰਗ ਬੁਲਾਈ ਗਈ ਹੈ, ਜੋ ਕਿ 4,500 ਕਿਊਸਿਕ ਵਾਧੂ ਪਾਣੀ ਹੈ। ਇਸ ਮੁੱਦੇ ’ਤੇ ਮਤਾ ਪਾਸ ਕਰਨ ਲਈ 5 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ