ਭਾਜਪਾ ਪੰਜਾਬ ਦਾ ਇਕ ਬੂੰਦ ਵੀ ਪਾਣੀ ਗੁਆਂਢੀ ਸੂਬਿਆਂ ਨੂੰ ਨਹੀਂ ਦੇਵੇਗੀ - ਸ਼ਵੇਤ ਮਲਿਕ

ਅੰਮ੍ਰਿਤਸਰ, 2 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇਕ ਬੂੰਦ ਵੀ ਪਾਣੀ ਗੁਆਂਢੀ ਸੂਬਿਆਂ ਨੂੰ ਨਹੀਂ ਦੇਵੇਗੀ। ਇਹ ਪ੍ਰਗਟਾਵਾ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।