JALANDHAR WEATHER

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਭਗਦੜ ਘਟਨਾ 'ਤੇ ਜਤਾਇਆ ਦੁੱਖ

ਗੋਆ, 3 ਮਈ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਟਵੀਟ ਕੀਤਾ ਕਿ ਅੱਜ ਸਵੇਰੇ ਸ਼ਿਰਗਾਓਂ ਦੇ ਲੈਰਾਈ ਜ਼ਾਤਰਾ ਵਿਚ ਹੋਈ ਭਗਦੜ ਘਟਨਾ ਤੋਂ ਬਹੁਤ ਦੁਖੀ ਹਾਂ। ਮੈਂ ਜ਼ਖਮੀਆਂ ਨੂੰ ਮਿਲਣ ਲਈ ਹਸਪਤਾਲ ਗਿਆ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਮੈਂ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਿਹਾ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਜ਼ਰੂਰੀ ਉਪਾਅ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮੇਰੇ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੁਸ਼ਕਿਲ ਸਮੇਂ ਦੌਰਾਨ ਆਪਣਾ ਪੂਰਾ ਸਮਰਥਨ ਪੇਸ਼ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ