JALANDHAR WEATHER

ਆਈ.ਜੀ.ਗੌਤਮ ਚੀਮਾ ਦੀ ਨਿਗਰਾਨੀ ਹੇਠ ਸਬ ਜੇਲ੍ਹ ਮਲੇਰਕੋਟਲਾ ਦੀ ਅਚਨਚੇਤ ਜਾਂਚ

ਮਲੇਰਕੋਟਲਾ, 3 ਮਈ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਈ.ਜੀ. ਗੌਤਮ ਚੀਮਾ ਦੀ ਨਿਗਰਾਨੀ ਅਤੇ ਐੱਸ.ਐੱਸ.ਪੀ. ਮਲੇਰਕੋਟਲਾ ਗਗਨ ਅਜੀਤ ਸਿੰਘ ਵਲੋਂ ਸਮੇਤ ਪੁਲਿਸ ਫੋਰਸ ਸਬ-ਜੇਲ੍ਹ ਮਲੇਰਕੋਟਲਾ ਵਿਖੇ ਕੈਦੀਆਂ/ਹਵਾਲਾਤੀਆਂ ਅਤੇ ਸਬ ਜੇਲ੍ਹ ਦੀ ਇਮਾਰਤ ਦੀ ਅਚਨਚੇਤ ਜਾਂਚ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ