JALANDHAR WEATHER

ਬੀਬੀਐਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬ

 ਚੰਡੀਗੜ੍ਹ, 3 ਮਈ - ਬੀਬੀਐਮਬੀ ਦੀ ਮੀਟਿੰਗ ਤੋਂ ਪੰਜਾਬ ਦੂਰ ਰਹੇਗਾ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਮੀਟਿੰਗ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੈ। ਰੈਗੂਲੇਸ਼ਨ 1976 ਦੀ ਧਾਰਾ 7 ਦੇ ਤਹਿਤ, ਬੀਬੀਐਮਬੀ ਦੀ ਮੀਟਿੰਗ ਤੈਅ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਜ਼ਰੂਰੀ ਹੈ ।ਜਦੋਂ ਤੱਕ ਬੀਬੀਐਮਬੀ ਸਹੀ ਪ੍ਰਕਿਰਿਆ ਦੀ ਪਾਲਣਾ ਨਹੀਂ ਕਰਦਾ, ਅਸੀਂ ਮੀਟਿੰਗ ਦਾ ਹਿੱਸਾ ਨਹੀਂ ਹੋਵਾਂਗੇ ।ਮੀਟਿੰਗ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਬੀਬੀਐਮਬੀ ਨੂੰ ਇਕ ਪੱਤਰ ਭੇਜ ਕੇ ਇਸ ਮੀਟਿੰਗ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਇਹ ਮੀਟਿੰਗ ਗੈਰ-ਕਾਨੂੰਨੀ ਤੌਰ 'ਤੇ ਬੁਲਾਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ