JALANDHAR WEATHER

ਲੜਕੀ ਨੂੰ ਗੋਲੀ ਮਾਰਨ ਮਗਰੋਂ ਲੜਕੇ ਨੇ ਖੁਦ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ

 ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲਾਣ )- ਅੱਜ ਬਠਿੰਡਾ ਦੇ ਲਾਇਨੋਪਾਰ ਇਲਾਕੇ ਪਰਸਰਾਮ ਨਗਰ ਵਿਚ ਲੜਕੀ ਨੂੰ ਗੋਲੀ ਮਾਰਨ ਮਗਰੋਂ ਇਕ ਲੜਕੇ ਨੇ ਖੁਦ ਨੂੰ ਗੋਲੀ ਮਾਰ ਲਈ ਹੈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ ਹੈ। ਮਿ੍ਤਕ ਲੜਕੀ ਦਾ ਨਾਮ ਕਸ਼ਿਸ ਹੈ , ਜੋ ਬਠਿੰਡਾ ਦੀ ਰਹਿਣ ਵਾਲੀ ਹੈ ਅਤੇ ਲੜਕਾ ਹਿਤੇਸ਼ ਗੰਗਾਨਗਰ ਦਾ ਵਸਨੀਕ ਹੈ। ਦੱਸਿਆ ਜਾ ਰਿਹਾ ਕਿ ਦੋਨਾਂ ਦੀ ਆਪਸ ਵਿਚ ਦੋਸਤੀ ਸੀ, ਪਰ ਇਸ ਦੂਹਰੇ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ