JALANDHAR WEATHER

ਰਾਜਸਥਾਨ ਦੇ ਝੁੰਝੁਨੂ 'ਚ ਭੂਚਾਲ ਦੇ ਝਟਕੇ ਮਹਿਸੂਸ

ਝੁਝਨੂੰ (ਰਾਜਸਥਾਨ), 4 ਮਈ - ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਸਵੇਰੇ ਰਾਜਸਥਾਨ ਦੇ ਝੁੰਝੁਨੂ ਜ਼ਿਲ੍ਹੇ ਵਿਚ 3.1 ਤੀਬਰਤਾ ਦਾ ਭੂਚਾਲ ਆਇਆ।ਭੂਚਾਲ ਸਵੇਰੇ 9:30 ਵਜੇ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ