ਮਸਲਾ ਪਾਣੀ ਦਾ: ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ

ਚੰਡੀਗੜ੍ਹ, 5 ਮਈ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।