JALANDHAR WEATHER

ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 5 ਮਈ (ਹਰਮਿੰਦਰ ਸਿੰਘ)- ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ’ਚ ਗੈਰ ਕਾਨੂੰਨੀ ਅਤੇ ਕਾਨੂੰਨੀ ਤੌਰ ’ਤੇ ਰਹਿ ਰਹੇ ਪਾਕਿਸਤਨੀ ਨਾਗਰਿਕਾਂ ਨੂੰ ਪਾਕਿਸਤਾਨ ਵਾਪਸ ਭੇਜਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ