JALANDHAR WEATHER

ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਨੂੰ ਮੈਡੀਕਲ ਲਈ ਲਿਆਂਦਾ ਗਿਆ

ਬਠਿੰਡਾ, 5 ਮਈ (ਨਾਇਬ ਸਿੰਘ)- ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ਼ ਪ੍ਰਧਾਨ ਮੰਤਰੀ ਵਾਜੇਕੇ ਨੂੰ ਅੱਜ ਕੇਂਦਰੀ ਜੇਲ੍ਹ ਬਠਿੰਡਾ ਤੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਮੈਡੀਕਲ ਲਈ ਲਿਆਂਦਾ ਗਿਆ, ਜਿੱਥੇ ਕਿ ਬਾਜੇਕੇ ਦਾ ਮੈਡੀਕਲ ਕਰਵਾਇਆ ਗਿਆ। ਇਸ ਮੌਕੇ ’ਤੇ ਬਾਜੇਕੇ ਨੇ ਕਿਹਾ ਕਿ ਮੈਂ ਚੜ੍ਹਦੀ ਕਲਾ ਵਿਚ ਹਾਂ ਅਤੇ ਨੌਜਵਾਨਾਂ ਨੂੰ ਅਪੀਲ ਹੈ ਕਿ ਅੰਮ੍ਰਿਤ ਛਕੋ ਤੇ ਗੁਰੂ ਵਾਲੇ ਬਣੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ