JALANDHAR WEATHER

ਮਸ਼ਹੂਰ ਗਾਇਕ ਪਵਨਦੀਪ ਰਾਜਨ ਸੜਕ ਹਾਦਸੇ ’ਚ ਜ਼ਖ਼ਮੀ

ਦੇਹਰਾਦੂਨ, 5 ਮਈ- ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਕਿ ਮਸ਼ਹੂਰ ਗਾਇਕ ਪਵਨਦੀਪ ਰਾਜਨ ਦੇ ਸੜਕ ਹਾਦਸੇ ਵਿਚ ਜ਼ਖਮੀ ਹੋਣ ਦੀ ਖ਼ਬਰ ਮਿਲੀ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ