ਪਾਕਿਸਤਾਨ 'ਚ 4.2 ਤੀਬਰਤਾ ਦਾ ਆਇਆ ਭੂਚਾਲ

ਨਵੀਂ ਦਿੱਲੀ, 5 ਮਈ-ਪਾਕਿਸਤਾਨ ਵਿਚ 4 ਵੱਜ ਕੇ 5 ਮਿੰਟ ਉਤੇ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ 4.2 ਤੀਬਰਤਾ ਵਾਲਾ ਇਹ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਇਹ ਜਾਣਕਾਰੀ ਸਾਂਝੀ ਕੀਤੀ।