JALANDHAR WEATHER

ਕੇਂਦਰੀ ਗ੍ਰਹਿ ਮੰਤਰੀ ਵਲੋਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਸਮੀਖਿਆ ਮੀਟਿੰਗ

ਨਵੀਂ ਦਿੱਲੀ, 5 ਮਈ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਗ੍ਰਹਿ ਮੰਤਰਾਲੇ ਵਿਖੇ ਇਕ ਸਮੀਖਿਆ ਮੀਟਿੰਗ ਕੀਤੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਅਤੇ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਮੀਟਿੰਗ ਵਿਚ ਮੌਜੂਦ ਸਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ