JALANDHAR WEATHER

ਬਡਗਾਮ ਵਿਚ ਅੱਤਵਾਦੀਆਂ ਦੇ 2 ਸਾਥੀ ਗ੍ਰਿਫ਼ਤਾਰ

ਸ੍ਰੀਨਗਰ, 6 ਮਈ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਨਾਕੇ ਦੀ ਚੈਕਿੰਗ ਦੌਰਾਨ ਅੱਤਵਾਦੀਆਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਇਕ ਪਿਸਤੌਲ, ਇਕ ਗ੍ਰਨੇਡ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ