JALANDHAR WEATHER

ਪਹਿਲਗਾਮ ਹਮਲੇ ’ਚ ਮਾਰੇ ਲੈਫਟੀਨੈਂਟ ਵਿਨੈ ਨਰਵਾਲ ਦੇ ਘਰ ਪੁੱਜੇ ਰਾਹੁਲ ਗਾਂਧੀ

ਕਰਨਾਲ, (ਹਰਿਆਣਾ), 6 ਮਈ- ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੈਫਟੀਨੈਂਟ ਵਿਨੈ ਨਰਵਾਲ ਦੇ ਪਰਿਵਾਰ ਨੂੰ ਮਿਲਣ ਲਈ ਕਰਨਾਲ ਪਹੁੰਚੇ। ਰਾਹੁਲ ਗਾਂਧੀ ਸਵੇਰੇ ਦਿੱਲੀ ਸਥਿਤ ਆਪਣੇ ਨਿਵਾਸ ਤੋਂ ਕਰਨਾਲ ਲਈ ਰਵਾਨਾ ਹੋਏ ਸਨ। ਉਨ੍ਹਾਂ ਦੇ ਆਉਣ ਦੇ ਮੱਦੇਨਜ਼ਰ, ਸੈਕਟਰ-7 ਸਥਿਤ ਸ਼ਹੀਦ ਦੇ ਨਿਵਾਸ ਸਥਾਨ ’ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਰਾਹੁਲ ਗਾਂਧੀ ਨੇ ਉਨ੍ਹਾਂ ਦੀ ਪਤਨੀ ਹਿਮਾਂਸ਼ੀ ਨਰਵਾਲ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ