JALANDHAR WEATHER

ਦੇਸ਼ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੀ ਤਿਆਰੀ ਜ਼ਰੂਰੀ - ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 6 ਮਈ-ਕੱਲ੍ਹ ਨੂੰ ਹੋਣ ਵਾਲੀ ਮੌਕ ਡਰਿੱਲਸ ਬਾਰੇ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਦੇਸ਼ ਨੂੰ ਕਿਸੇ ਵੀ ਸਥਿਤੀ ਲਈ ਤਿਆਰ ਰੱਖਣ ਲਈ ਹਰ ਤਰ੍ਹਾਂ ਦੀ ਤਿਆਰੀ ਜ਼ਰੂਰੀ ਹੈ। ਮੇਰਾ ਮੰਨਣਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੀ ਤਿਆਰੀ ਜ਼ਰੂਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ