JALANDHAR WEATHER

ਲੁਧਿਆਣਾ 'ਚ ਕੱਲ੍ਹ ਰਾਤ 8 ਵਜੇ ਹੋਵੇਗਾ ਬਲੈਕ ਆਊਟ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਬੁੱਧਵਾਰ ਰਾਤ 8 ਤੋਂ 8.30 ਵਜੇ ਤੱਕ ਬਲੈਕ ਆਊਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਤੋਂ ਇਲਾਵਾ 4 ਵਜੇ ਮੌਕ ਡਰਿੱਲ ਵੀ ਕੀਤੀ ਜਾਵੇਗੀ, ਜਿਸ ਵਿਚ ਵੱਖ-ਵੱਖ ਮਹਿਕਮਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ