ਅੰਮ੍ਰਿਤਸਰ ਦੇ ਸਾਰੇ ਸਕੂਲ ਕਾਲਜ ਬੰਦ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋ)- ਸਰਹੱਦ ’ਤੇ ਪੈਦਾ ਹੋਏ ਤਣਾਅ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਵਿਚ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਬੰਦ ਕਰਨ ਦੀ ਹਦਾਇਤ ਕੀਤੀ ਹੈ।