ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਣ ਦੇ ਅਸਾਰ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 7 ਮਈ (ਹੀਰਾ ਸਿੰਘ ਮਾਂਗਟ)- ਭਾਰਤ ਵਲੋਂ ਪਾਕਿਸਤਾਨ ’ਤੇ ਕੀਤੇ ਗਏ ਅੱਤਵਾਦੀ ਟਿਕਾਣਿਆਂ ’ਤੇ ਹਮਲੇ ਨੂੰ ਲੈ ਕੇ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਲਈ ਕਰਤਾਰਪੁਰ ਸਾਹਿਬ ਲਾਂਘਾ ਅੱਜ ਬੰਦ ਹੋਣ ਦੇ ਅਸਾਰ ਹਨ।