JALANDHAR WEATHER

ਪਾਕਿਸਤਾਨ ਨੂੰ ਕਰਨਾ ਚਾਹੀਦੈ ਅੱਤਵਾਦੀ ਦੇਸ਼ ਘੋਸ਼ਿਤ- ਰਾਜ ਕੁਮਾਰ ਵੇਰਕਾ

ਚੰਡੀਗੜ੍ਹ, 7 ਮਈ- ਪੰਜਾਬ ਕਾਂਗਰਸ ਦੇ ਨੇਤਾ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਾਰੀ ਦੁਨੀਆ ਦੇਸ਼ ਵਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ। ਅੱਜ ਕੋਈ ਵੀ ਪਾਕਿਸਤਾਨ ਨਾਲ ਨਹੀਂ ਖੜ੍ਹਾ ਹੈ। ਪੰਜਾਬ ਦੇ ਲੋਕ ਹਮੇਸ਼ਾ ਦੇਸ਼ ਲਈ ਲੜਨ ਲਈ ਤਿਆਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ