ਚੰਡੀਗੜ੍ਹ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਮੁਅੱਤਲ

ਚੰਡੀਗੜ੍ਹ, 7 ਮਈ- ਚੰਡੀਗੜ੍ਹ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਅਗਲੇ ਹੁਕਮਾਂ ਤੱਕ ਲਈ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਯਾਤਰੀਆਂ ਨੂੰ ਘਰੋਂ ਹਵਾਈ ਅੱਡੇ ਨਾ ਆਉਣ ਲਈ ਸੁਨੇਹਾ ਭੇਜਿਆ ਗਿਆ ਹੈ।