JALANDHAR WEATHER

ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਰੋਕੇ ਗਏ ਸ਼ਰਧਾਲੂ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 7 ਮਈ (ਹੀਰਾ ਸਿੰਘ ਮਾਂਗਟ)- ਭਾਰਤ ਵਲੋਂ ਪਾਕਿਸਤਾਨ ’ਤੇ ਹਮਲੇ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ’ਤੇ ਰੋਕ ਦਿੱਤਾ ਗਿਆ ਹੈ ਤੇ ਅਜੇ ਤੱਕ ਕਿਸੇ ਵੀ ਸ਼ਰਧਾਲੂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਨਹੀਂ ਜਾਣ ਦਿੱਤਾ ਗਿਆ। ਬੀ.ਐਸ.ਐਫ਼ ਵਲੋਂ ਫਿਲਹਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ