JALANDHAR WEATHER

ਸਾਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਹੈ ਅਟੁੱਟ ਵਿਸ਼ਵਾਸ- ਨਿਤੀਸ਼ ਕੁਮਾਰ

ਪਟਨਾ, 7 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਕਿਹਾ ਕਿ 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿਚ, ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਅੱਤਵਾਦ ਵਿਰੁੱਧ ਇਕਜੁੱਟ ਹੈ ਤੇ ਪੂਰਾ ਦੇਸ਼ ਭਾਰਤੀ ਫੌਜ ਦੀ ਹਿੰਮਤ ਅਤੇ ਬਹਾਦਰੀ ’ਤੇ ਮਾਣ ਕਰਦਾ ਹੈ। ਸਾਨੂੰ ਸਾਰਿਆਂ ਨੂੰ ਸਤਿਕਾਰਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅਟੁੱਟ ਵਿਸ਼ਵਾਸ ਅਤੇ ਮਾਣ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ