ਰਾਸ਼ਟਰਪਤੀ ਮੁਰਮੂ ਨੂੰ ਮਿਲਣ ਪੁੱਜੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 7 ਮਈ- ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੇ ਹਨ। ਉਹ ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਨੂੰ ਜਾਣਕਾਰੀ ਦੇਣਗੇ।