ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ ਨਾਲ ਪਾਕਿਸਤਾਨ ਨੂੰ ਮਿਲਿਆ ਮੂੰਹ-ਤੋੜ ਜਵਾਬ - ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 7 ਮਈ-ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ ਨਾਲ ਦੇਸ਼ ਮਾਣ ਮਹਿਸੂਸ ਕਰ ਰਿਹਾ ਹੈ। ਇਹ ਸ਼ਬਦ ਦਿੱਲੀ ਵਿਚ ਭਾਜਪਾ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਹੇ। ਪਾਕਿ ਅੱਤਵਾਦੀਆਂ ਨੇ ਧਰਮ ਪੁੱਛ ਕੇ ਲੋਕਾਂ ਨੂੰ ਮਾਰਿਆ ਸੀ ਤੇ ਅਸੀਂ ਸਿਰਫ ਅੱਤਵਾਦੀਆਂ ਨੂੰ ਮਾਰਿਆ ਹੈ।