ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਸਟੇਸ਼ਨ ਨਾ ਛੱਡਣ ਦੇ ਹੁਕਮ
ਫ਼ਿਰੋਜ਼ਪੁਰ, 7 ਮਈ (ਲਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ 7 ਮਈ ਤੋਂ ਅਗਲੇ ਹੁਕਮਾਂ ਤੱਕ ਆਪਣਾ ਡਿਊਟੀ ਸਟੇਸ਼ਨ ਨਾ ਛੱਡਿਆ ਜਾਵੇÍ