JALANDHAR WEATHER

ਮਲੇਰਕੋਟਲਾ ’ਚ ਤੇਜ਼ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਦਿੱਤੀ ਦਸਤਕ

ਮਲੇਰਕੋਟਲਾ, 8 ਮਈ (ਮੁਹੰਮਦ ਹਨੀਫ਼ ਥਿੰਦ)- ਮੌਸਮ ਵਿਭਾਗ ਵਲੋਂ ਪਿਛਲੇ ਦਿਨੀਂ ਅਲਰਟ ਜਾਰੀ ਕੀਤਾ ਗਿਆ ਸੀ ਤੇ ਆਉਣ ਵਾਲੇ ਦਿਨਾਂ ਵਿਚ ਤੇਜ਼ ਹਵਾਵਾਂ ਅਤੇ ਤੇਜ਼ ਮੀਂਹ ਦੇ ਨਾਲ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਸੀ, ਜਿਸ ਦੇ ਚੱਲਦਿਆਂ ਅੱਜ ਮਲੇਰਕੋਟਲਾ ਵਿਖੇ ਤੇਜ਼ ਬਾਰਿਸ਼ ਤੇ ਹਵਾਵਾਂ ਚੱਲ ਰਹੀਆਂ ਹਨ ਅਤੇ ਗੜੇਮਾਰੀ ਵੀ ਹੋ ਰਹੀ ਹੈ। ਜਿਸ ਨੂੰ ਲੈ ਕੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨਾਂ ਨੂੰ ਵੀ ਇਸ ਮੀਂਹ ਦਾ ਭਰਪੂਰ ਫ਼ਾਇਦਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ