ਪਾਕਿਸਤਾਨ ਦੇ ਹਵਾਈ ਰੱਖਿਆ ਯੂਨਿਟਾਂ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਗਿਆ - ਸੂਤਰ

ਨਵੀਂ ਦਿੱਲੀ, 8 ਮਈ-ਪਾਕਿਸਤਾਨ ਦੇ ਹਵਾਈ ਰੱਖਿਆ ਯੂਨਿਟਾਂ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਗਿਆ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ। ਆਪਰੇਸ਼ਨ ਸਿੰਦੂਰ ਦੌਰਾਨ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ।