ਭਾਰਤ ਭਰ ਦੇ ਹਵਾਈ ਅੱਡਿਆਂ 'ਤੇ ਦਾਖ਼ਲੇ 'ਤੇ ਪਾਬੰਦੀ ਦੀ ਖ਼ਬਰ ਫਰਜ਼ੀ - ਪ੍ਰੈੱਸ ਇਨਫਰਮੇਸ਼ਨ ਬਿਊਰੋ

ਨਵੀਂ ਦਿੱਲੀ ,9 ਮਈ - ਪ੍ਰੈੱਸ ਇਨਫਰਮੇਸ਼ਨ ਬਿਊਰੋ ਨੇ ਟਵੀਟ ਕੀਤਾ ਹੈ ਕਿ ਸੋਸ਼ਲ ਮੀਡੀਆ ਪੋਸਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਭਰ ਦੇ ਹਵਾਈ ਅੱਡਿਆਂ 'ਤੇ ਦਾਖ਼ਲੇ 'ਤੇ ਪਾਬੰਦੀ ਹੈ। ਇਹ ਦਾਅਵਾ ਫਰਜ਼ੀ ਹੈ। ਸਰਕਾਰ ਨੇ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਹੈ।