ਆਪ੍ਰੇਸ਼ਨ ਸਿੰਦੂਰ: ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਕਰਨਗੇ ਸਮੀਖਿਆ ਮੀਟਿੰਗ

ਨਵੀਂ ਦਿੱਲੀ, 9 ਮਈ- ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਆਪ੍ਰੇਸ਼ਨ ਸਿੰਦੂਰ ਅਤੇ ਉਸ ਤੋਂ ਬਾਅਦ ਬਦਲੀ ਹੋਈ ਸਥਿਤੀ ’ਤੇ ਇਕ ਸਮੀਖਿਆ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਸੀ.ਡੀ.ਐਸ. ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਵੀ ਮੌਜੂਦ ਰਹਿਣਗੇ।