JALANDHAR WEATHER

ਪੰਜਾਬ ਪੁਲਿਸ ਭਰਤੀ ਬੋਰਡ ਵਲੋਂ 9, 10 ਤੇ 11 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਨੂਰਪੁਰ ਬੇਦੀ, (ਰੂਪਨਗਰ), 9 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਪੁਲਿਸ ਭਰਤੀ ਬੋਰਡ ਵਲੋਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ 9, 10 ਅਤੇ 11 ਮਈ ਨੂੰ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਹੋਣ ਵਾਲੀਆਂ ਪੰਜਾਬ ਪੁਲਿਸ ਕਾਂਸਟੇਬਲ 2025 ਦੀ ਪ੍ਰੀਖਿਆ ਨੂੰ ਮੁਲਤਵੀ ਕੀਤਾ ਗਿਆ ਹੈ। ਨਵੀਆਂ ਪ੍ਰੀਖਿਆ ਮਿਤੀਆਂ ਬਾਰੇ ਬਾਅਦ ਵਿਚ ਸੂਚਿਤ ਕੀਤਾ ਜਾਵੇਗਾ। ਇਸ ਸੰਬੰਧ ਵਿਚ ਪੰਜਾਬ ਪੁਲਿਸ ਭਰਤੀ ਬੋਰਡ ਵਲੋਂ ਉਮੀਦਵਾਰਾਂ ਨੂੰ ਸੂਚਿਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ