ਮਦਦ ਮੰਗਣ ਵਾਲੀ ਪੋਸਟ ਨੂੰ ਪਾਕਿਤਸਾਨ ਨੇ ਦੱਸਿਆ ਝੂਠਾ

ਇਸਲਾਮਾਬਾਦ, 9 ਮਈ- ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਮੰਤਰਾਲੇ, ਆਰਥਿਕ ਮਾਮਲਿਆਂ ਦੇ ਵਿਭਾਗ ਦਾ ਟਵਿਟਰ ਖਾਤਾ ਹੈਕ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਅੰਤਰਰਾਸ਼ਟਰੀ ਭਾਈਵਾਲਾਂ ਨੂੰ ਮਦਦ ਮੰਗਣ ਵਾਲੀ ਪੋਸਟ ਸਾਂਝੀ ਕੀਤੀ ਗਈ ਹੈ।