JALANDHAR WEATHER

ਹੁਣ ਤੱਕ ਪਾਕਿ ਦੇ ਕਿਸੇ ਵੀ ਮਾੜੇ ਇਰਾਦੇ ਨੂੰ ਨਹੀਂ ਮਿਲੀ ਸਫ਼ਲਤਾ- ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 9 ਮਈ- ਭਾਰਤ-ਪਾਕਿਸਤਾਨ ਤਣਾਅ ’ਤੇ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਨੇ ਕਿਹਾ ਕਿ ਜਦੋਂ ਵੀ ਕੋਈ ਚਿਤਾਵਨੀ ਆਉਂਦੀ ਹੈ, ਤਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਜਨਤਾ ਨੂੰ ਸੁਚੇਤ ਕਰੇ। ਹੁਣ ਤੱਕ ਪਾਕਿਸਤਾਨ ਦੇ ਕਿਸੇ ਵੀ ਮਾੜੇ ਇਰਾਦੇ ਨੂੰ ਸਫ਼ਲਤਾ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਕੁਝ ਥਾਵਾਂ ਦੀ ਪਛਾਣ ਕੀਤੀ ਹੈ, ਜਿੱਥੇ ਸਾਇਰਨ ਦੀ ਆਵਾਜ਼ ਨਹੀਂ ਪਹੁੰਚ ਰਹੀ ਹੈ। ਇਸ ਲਈ ਅਸੀਂ ਪ੍ਰਸ਼ਾਸਨ ਨੂੰ ਉੱਥੇ ਸਾਊਂਡ ਸਿਸਟਮ ਵਿਕਸਤ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ