JALANDHAR WEATHER

ਤੇਜ਼ ਰਫਤਾਰ ਮੋਟਰਸਾਈਕਲ ਸਵਾਰਾਂ ਦੀ ਦਰੱਖਤ ਨਾਲ ਟੱਕਰ, 1 ਦੀ ਮੌਤ

ਅੰਮ੍ਰਿਤਸਰ, 9 ਮਈ (ਅਤਰ ਸਿੰਘ ਤਰਸਿੱਕਾ)-ਤੇਜ਼ ਰਫਤਾਰ ਦੋ ਮੋਟਰਸਾਈਕਲ ਸਵਾਰਾਂ ਦੀ ਨਜ਼ਦੀਕ ਗੁਰਦੁਆਰਾ ਭਗਤਾਂ ਦਾ ਡੇਰਾ ਵਿਖੇ ਮੋੜ ਕਟਦਿਆਂ ਦਰੱਖਤ ਨਾਲ ਟਕਰਾਉਣ ਉਤੇ ਇਕ ਦੀ ਮੌਕੇ ਉਤੇ ਹੀ ਮੌਤ ਹੋ ਗਈ ਤੇ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ