JALANDHAR WEATHER

ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ

ਬਟਾਲਾ, 9 ਮਈ (ਸਤਿੰਦਰ ਸਿੰਘ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਇਕ ਪੱਤਰ ਜਾਰੀ ਕਰ ਕੇ ਮੌਜੂਦਾ ਹਾਲਤਾਂ ਅਤੇ ਪ੍ਰਬੰਧਕੀ ਜ਼ਰੂਰਤਾਂ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ (ਸਿਵਾਏ ਮੈਟਰਨਿਟੀ ਲੀਵ, ਚਾਈਲਡ ਕੇਅਰ ਲੀਵ ਅਤੇ ਮੈਡੀਕਲ ਗਰਾਉਂਡ ’ਤੇ ਚੱਲ ਰਹੀ ਲੀਵ) ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੀਆਂ ਹਨ। ਇਹ ਹੁਕਮ 31 ਮਈ 2025 ਤੱਕ ਲਾਗੂ ਕੀਤੇ ਗਏ ਹਨ ਅਤੇ ਕਿਹਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ