JALANDHAR WEATHER

ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਵਾਂ 'ਤੇ ਪਹੁੰਚਾਏ

ਝਬਾਲ, 9 ਮਈ (ਸੁਖਦੇਵ ਸਿੰਘ) ਹਿੰਦ -ਪਾਕਿ ਵਿਚਾਲੇ ਬਣੇ ਜੰਗੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਪਿੰਡਾਂ ਵਿੱਚ ਸਥਿਤ ਗੁਰਦੁਆਰਿਆਂ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਸਰਬਦਿਆਲ ਸਿੰਘ ਨੇ ਦੱਸਿਆ ਕਿ ਵੱਖ ਵੱਖ ਸਰਹੱਦੀ ਪਿੰਡਾਂ ਵਿੱਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਿਕਾਰ ਸਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਗੁਰਦਵਾਰਾ ਬੀੜ ਬਾਬਾ ਬੁੱਢਾ ਵਿਖੇ ਲਿਆਂਦਾ ਗਿਆ ਹੈ 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ