JALANDHAR WEATHER

ਫਾਜ਼ਿਲਕਾ ਖੇਤਰ ਵਿਚ 9 ਵਜੇ ਬਲੈਕ ਆਊਟ

ਫ਼ਾਜ਼ਿਲਕਾ, 9 ਮਈ (ਬਲਜੀਤ ਸਿੰਘ)-ਭਾਰਤ ਦੇ ਪਾਕਿਸਤਾਨ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਹੇ ਤਣਾਅ ਦੇ ਚਲਦੇ ਅੱਜ ਦੂਜੇ ਦਿਨ ਫਾਜ਼ਿਲਕਾ ਖੇਤਰ ਵਿਚ 9 ਵਜੇ ਬਲੈਕ ਆਊਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਪੂਰੇ ਖੇਤਰ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ ਤੇ ਲੋਕ ਆਪਣੇ ਘਰਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਲਾਈਟ ਦੀ ਵਰਤੋਂ ਨਹੀਂ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ