ਕਿਰਪਾ ਕਰਕੇ ਸ਼ਾਂਤ ਰਹੋ ਅਤੇ ਬਲੈਕਆਊਟ ਪ੍ਰੋਟੋਕੋਲ ਦੀ ਪਾਲਣਾ ਕਰੋ - ਡੀ.ਸੀ. ਜਲੰਧਰ
ਜਲੰਧਰ , 10 ਮਈ -ਡੀ.ਸੀ. ਜਲੰਧਰ ਨੇ ਕਿਹਾ ਹੈ ਕਿ ਜਲੰਧਰ ਵਿਚ ਕੁਝ ਡਰੋਨ ਦੇਖੇ ਜਾਣ ਦੀ ਰਿਪੋਰਟ ਮਿਲਣ ਤੋਂ ਬਾਅਦ ਅਸੀਂ ਕੁਝ ਸਮੇਂ ਲਈ ਬਲੈਕਆਊਟ ਲਾਗੂ ਕਰ ਦਿੱਤਾ ਹੈ। ਫੋਰਸਾਂ ਜਾਂਚ ਕਰ ਰਹੀਆਂ ਹਨ। ਕਿਰਪਾ ਕਰਕੇ ਸ਼ਾਂਤ ਰਹੋ ਅਤੇ ਬਲੈਕਆਊਟ ਪ੍ਰੋਟੋਕੋਲ ਦੀ ਪਾਲਣਾ ਕਰੋ।