JALANDHAR WEATHER

ਬਠਿੰਡਾ ਦੇ ਭਿਸੀਆਣਾ ਏਅਰ ਪੋਰਟ ਨੇੜੇ ਧਮਾਕਾ

ਬਠਿੰਡਾ, 10 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਭਾਰਤ- ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਅੱਜ ਬਠਿੰਡਾ ਦੇ ਭਿੱਸੀਆਣਾ ਏਅਰ ਪੋਰਟ ਨੇੜੇ ਧਮਾਕਾ ਹੋਇਆ ਹੈ, ਜਿਸ ਕਾਰਨ ਏਅਰ ਪੋਰਟ ਦੇ ਨੇੜਲੇ ਪਿੰਡਾਂ ਦੇ ਲੋਕ ਡਰ ਗਏ ਹਨ ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਅਤੇ ਨਾ ਡਰਨ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਕਿ ਇਹ ਡਰੋਨ ਹਮਲਾ ਸੀ, ਜਿਸ ਨੂੰ ਫੌਜ ਦੀ ਸੁਰੱਖਿਆ ਪ੍ਰਣਾਲੀ ਨਾਲ ਆਸਮਾਨ ਵਿਚ ਨਸ਼ਟ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ