JALANDHAR WEATHER

ਬਟਾਲਾ ਪੂਰੀ ਤਰ੍ਹਾਂ ਬੰਦ

ਬਟਾਲਾ, 10 ਮਈ (ਸਤਿੰਦਰ ਸਿੰਘ)-ਸਰਹੱਦ ਤੇ ਵਧਦੇ ਤਨਾਅ ਨੂੰ ਵੇਖਦਿਆਂ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਬਟਾਲਾ ਨੂੰ ਪੂਰੀ ਤਰ੍ਹਾਂ ਬੰਦ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਸ਼ਾਸਨ ਵਲੋਂ ਬਟਾਲਾ ਵਿਚ ਰੈਡ ਅਲਰਟ ਜਾਰੀ ਕਰਕੇ ਬਟਾਲਾ ਨੂੰ ਪੂਰਨ ਤੌਰ ਤੇ ਬੰਦ ਕਰਨ ਦੇ ਹੁਕਮ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਆਉਣ ਲਈ ਕਿਹਾ ਗਿਆ ਹੈ ਸਿਰਫ ਮੈਡੀਕਲ ਦੀਆਂ ਦੁਕਾਨਾਂ ਖੁੱਲੀਆਂ ਹਨ ਅਤੇ ਹੂਟਰ ਲਗਾਤਾਰ ਚੱਲ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ