ਫਰੀਦਕੋਟ 'ਚ ਸ਼ਹਿਰ ਵਾਸੀਆਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ
ਫਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਫਰੀਦਕੋਟ ਵਿਚ ਹਵਾਈ ਹਮਲਿਆਂ ਦੇ ਖਦਸ਼ੇ ਦੇ ਚੱਲਦੇ ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਕਰਵਾਈ ਗਈ ਸ਼ਹਿਰ ਵਿਚ ਮੁਨਾਦੀ, ਸ਼ਹਿਰ ਵਾਸੀਆਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ। ਸਵੈ ਰੱਖਿਆ ਲਈ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।