JALANDHAR WEATHER

ਫਰਿਸ਼ਤੇ ਸਮੀਮ ਤਹਿਤ ਜੰਗ ਪੀੜਤਾਂ ਦਾ ਇਲਾਜ ਪੰਜਾਬ ਸਰਕਾਰ ਕਰੇਗੀ - ਡਾ. ਬਲਬੀਰ ਸਿੰਘ

ਚੰਡੀਗੜ੍ਹ, 10 ਮਈ-ਫਰਿਸ਼ਤੇ ਸਮੀਮ ਤਹਿਤ ਜੰਗ ਪੀੜਤਾਂ ਦਾ ਇਲਾਜ ਪੰਜਾਬ ਸਰਕਾਰ ਕਰ ਰਹੀ ਹੈ ਤੇ ਇਹ ਇਲਾਜ ਪੰਜਾਬ ਸਰਕਾਰ ਵਲੋਂ ਜਾਰੀ ਰਹੇਗਾ। ਡਾ. ਬਲਬੀਰ ਸਿੰਘ ਨੇ ਇਸ ਸੰਬੰਧੀ ਕੰਪਲੀਟ ਜਾਣਕਾਰੀ ਟਵੀਟ ਕਰਕੇ ਦਿੱਤੀ।   

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ