ਅਜਨਾਲਾ ਵਿੱਚ ਹੋਇਆ ਬਲੈਕ ਆਊਟ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪਾਕਿਸਤਾਨ ਵੱਲੋਂ ਸੀਜ਼ ਫਾਇਰ ਦੀ ਉਲੰਘਣਾ ਕਰਨ ਅਤੇ ਸਰਹੱਦੀ ਖੇਤਰ ਵਿੱਚ ਡਰੋਨ ਦੇਖੇ ਜਾਣ ਤੋਂ ਬਾਅਦ ਜ਼ਿਲਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਵਿੱਚ ਸਾਇਰਨ ਵੱਜਣ ਤੋਂ ਤੁਰੰਤ ਬਾਅਦ ਬਲੈਕ ਆਊਟ ਕਰ ਦਿੱਤਾ ਗਿਆ ਹੈ।